eye care
06 Nov 2026
By Dr. Akshay Mitra
1 min read
4 views
ਬੁਢਾਪਾ ਕੁਦਰਤ ਦਾ ਨਿਯਮ ਹੈ। ਜਿਵੇਂ -ਜਿਵੇਂ ਤੁਹਾਡੀ ਉੱਮਰ ਵਧਦੀ ਹੈ, ਸਰੀਰ ਦੀਆਂ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਹੋਣ ਲੱਗ ਜਾਂਦੀਆਂ ਹਨ, ਖ਼ਾਸ ਕਰਕੇ ਅੱਖਾਂ ਨਾਲ ਸਬੰਧਤ ਸਮੱਸਿਆਵਾਂ। ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਜ਼ਿਆਦਾਤਰ ਸਕ੍ਰੀਨ 'ਤੇ ਲੰਬਾ ਸਮਾਂ ਬਿਤਾਉਂਦੇ ਹਨ। ਜਿਸਦੇ ਕਾਰਣ ਅੱਖਾਂ ਦੀ ਰੋਸ਼ਨੀ ਕਮਜ਼ੋਰ ਹੋ ਜਾਂਦੀ ਹੈ ਅਤੇ ਅੱਖਾਂ ਨਾਲ ਸਬੰਧਤ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਖ਼ਤਰਾ ਵੱਧ ਜਾਂਦਾ ਹੈ। ਜ਼ਿਆਦਾਤਰ ਅੱਖਾਂ ਦੀਆਂ ਸਮੱਸਿਆਵਾਂ ਸਕ੍ਰੀਨ 'ਤੇ ਸਮਾਂ ਬਿਤਾਉਣਾ, ਪੌਸ਼ਟਿਕ ਤੱਤਾਂ ਦੀ ਘਾਟ, ਮਾੜੀ ਜੀਵਨ ਸ਼ੈਲੀ ਅਤੇ ਘੱਟ ਰੋਸ਼ਨੀ ਵਿੱਚ ਲੰਬੇ ਸਮੇਂ ਤੱਕ ਕੰਮ ਕਰਨ ਆਦਿ ਦੇ ਕਾਰਣ ਹੁੰਦੀਆਂ ਹਨ।
ਹਾਲਾਂਕਿ ਜੇਕਰ ਵਿਅਕਤੀ 30 ਸਾਲ ਦੀ ਉਮਰ ਤੋਂ ਬਾਅਦ ਆਪਣੀਆਂ ਅੱਖਾਂ ਦੀ ਦੇਖਭਾਲ ਨਹੀਂ ਕਰਦਾ, ਤਾਂ ਉਸਦੀ ਨਜ਼ਰ ਕਮਜ਼ੋਰ ਹੋ ਜਾਂਦੀ ਹੀ ਅਤੇ ਭਵਿੱਖ ਵਿੱਚ ਉਸਦੀਆਂ ਅੱਖਾਂ ਨੂੰ ਨੁਕਸਾਨ ਵੀ ਪਹੁੰਚ ਸਕਦਾ ਹੈ। ਆਓ ਇਸ ਲੇਖ ਦੁਆਰਾ ਜਾਣਕਾਰੀ ਲੈਂਦੇ ਹਾਂ ਕਿ 30 ਸਾਲ ਦੀ ਉਮਰ ਤੋਂ ਬਾਅਦ ਅੱਖਾਂ ਦੀ ਦੇਖਭਾਲ ਕਿਵੇਂ ਕਰਨੀ ਚਾਹੀਦੀ ਹੈ।
ਅੱਖਾਂ ਨੂੰ ਸਿਹਤਮੰਦ ਰੱਖਣ ਲਈ 6 ਤਰੀਕੇ
- ਸਿਹਤਮੰਦ ਜੀਵਨ ਸ਼ੈਲੀ ਨੂੰ ਅਪਣਾਓ
- ਐਨਕਾਂ ਦੀ ਵਰਤੋਂ ਕਰੋ
- ਤੁਸੀਂ 20-20-20 ਨਿਯਮ ਦੀ ਪਾਲਣਾ ਕਰੋ
- ਸਿਗਰਟਨੋਸ਼ੀ ਤੋਂ ਆਪਣਾ ਬਚਾਵ ਕਰੋ।
- ਅੱਖਾਂ ਦੀਆਂ ਕਸਰਤਾਂ